ਪੰਜਾਬ

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ
  • PublishedOctober 7, 2024

ਚੰਡੀਗੜ੍ਹ, 7 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਅੰਦਰ ਹੋ ਰਹੀਆਂ ਪੰਚਾਇਤ ਚੋਣਾਂ ਦੌਰਾਨ ਸਰਪੰਚਾ ਲਈ 3683 ਅਤੇ ਪੰਚਾ ਲਈ 11734 ਨਾਮਜ਼ਦਗੀਆਂ ਰੱਦ ਕੀਤੀਆ ਗਈਆ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ।

ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ:

ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ

ਬਠਿੰਡਾ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ

ਬਰਨਾਲਾ ਵਿੱਚ ਸਰਪੰਚਾਂ ਲਈ 20 ਅਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ

ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 106 ਅਤੇ ਪੰਚਾਂ ਲਈ 242 ਨਾਮਜ਼ਦਗੀਆਂ ਰੱਦ

ਫਰੀਦਕੋਟ ਵਿੱਚ ਸਰਪੰਚਾਂ ਲਈ 70 ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਰੱਦ

ਫਾਜ਼ਿਲਕਾ ਵਿੱਚ ਸਰਪੰਚਾਂ ਲਈ 52 ਅਤੇ ਪੰਚਾਂ ਲਈ 138 ਨਾਮਜ਼ਦਗੀਆਂ ਰੱਦ

ਗੁਰਦਾਸਪੁਰ ਵਿੱਚ ਸਰਪੰਚਾਂ ਲਈ 1208 ਅਤੇ ਪੰਚਾਂ ਲਈ 3533 ਨਾਮਜ਼ਦਗੀਆਂ ਰੱਦ

ਹੁਸ਼ਿਆਰਪੁਰ ‘ਚ ਸਰਪੰਚਾਂ ਲਈ 18 ਅਤੇ ਪੰਚਾਂ ਲਈ 87 ਨਾਮਜ਼ਦਗੀਆਂ ਰੱਦ

ਜਲੰਧਰ ‘ਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 214 ਨਾਮਜ਼ਦਗੀਆਂ ਰੱਦ

ਕਪੂਰਥਲਾ ‘ਚ ਸਰਪੰਚਾਂ ਲਈ 45 ਅਤੇ ਪੰਚਾਂ ਲਈ 190 ਨਾਮਜ਼ਦਗੀਆਂ ਰੱਦ

ਲੁਧਿਆਣਾ ਵਿੱਚ ਸਰਪੰਚਾਂ ਲਈ 134 ਅਤੇ ਪੰਚਾਂ ਲਈ 537 ਨਾਮਜ਼ਦਗੀਆਂ ਰੱਦ

ਮਾਨਸਾ ਵਿੱਚ ਸਰਪੰਚਾਂ ਲਈ 15 ਅਤੇ ਪੰਚਾਂ ਲਈ 45 ਨਾਮਜ਼ਦਗੀਆਂ ਰੱਦ ਹੋ ਗਈਆਂ ਹਨ

ਮਲੇਰਕੋਟਲਾ ਵਿੱਚ ਸਰਪੰਚਾਂ ਲਈ 4 ਅਤੇ ਪੰਚਾਂ ਲਈ 23 ਨਾਮਜ਼ਦਗੀਆਂ ਰੱਦ

ਮੋਗਾ ਵਿੱਚ ਸਰਪੰਚਾਂ ਲਈ 115 ਅਤੇ ਪੰਚਾਂ ਲਈ 376 ਨਾਮਜ਼ਦਗੀਆਂ ਰੱਦ

ਐਸਏਐਸ ਨਗਰ ਵਿੱਚ ਸਰਪੰਚਾਂ ਲਈ 122 ਅਤੇ ਪੰਚਾਂ ਲਈ 389 ਨਾਮਜ਼ਦਗੀਆਂ ਰੱਦ

ਸ੍ਰੀ ਮੁਕਤਸਰ ਸਾਹਿਬ ਵਿੱਚ ਸਰਪੰਚਾਂ ਲਈ 98 ਅਤੇ ਪੰਚਾਂ ਲਈ 303 ਨਾਮਜ਼ਦਗੀਆਂ ਰੱਦ

ਐਸਬੀਐਸ ਨਗਰ ਵਿੱਚ ਸਰਪੰਚਾਂ ਲਈ 22 ਅਤੇ ਪੰਚਾਂ ਲਈ 59 ਨਾਮਜ਼ਦਗੀਆਂ ਰੱਦ

ਪਟਿਆਲਾ ਵਿੱਚ ਸਰਪੰਚਾਂ ਲਈ 384 ਅਤੇ ਪੰਚਾਂ ਲਈ 713 ਨਾਮਜ਼ਦਗੀਆਂ ਰੱਦ

ਪਠਾਨਕੋਟ ਵਿੱਚ ਸਰਪੰਚਾਂ ਲਈ 19 ਅਤੇ ਪੰਚਾਂ ਲਈ 65 ਨਾਮਜ਼ਦਗੀਆਂ ਰੱਦ

ਰੋਪੜ ਵਿੱਚ ਸਰਪੰਚਾਂ ਲਈ 27 ਅਤੇ ਪੰਚਾਂ ਲਈ 106 ਨਾਮਜ਼ਦਗੀਆਂ ਰੱਦ

ਸੰਗਰੂਰ ਵਿੱਚ ਸਰਪੰਚਾਂ ਲਈ 48 ਅਤੇ ਪੰਚਾਂ ਲਈ 109 ਨਾਮਜ਼ਦਗੀਆਂ ਰੱਦ

ਤਰਨਤਾਰਨ ਵਿੱਚ ਸਰਪੰਚਾਂ ਲਈ 362 ਅਤੇ ਪੰਚਾਂ ਲਈ 1485 ਨਾਮਜ਼ਦਗੀਆਂ ਰੱਦ

Written By
The Punjab Wire