ਚੰਡੀਗੜ੍ਹ, 11 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਚੋਣਾਂ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਚੋਣ ਕਮਿਸ਼ਨ ਦਾ ਇਹ ਇੱਕ ਹਾਂ-ਪੱਖੀ ਕਦਮ ਹੈ।
Recent Posts
- ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ
- ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ 4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦਾ ਮਾਮਲਾ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ
- 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ
- ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ
- ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ