ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ
  • PublishedOctober 12, 2024

ਚੰਡੀਗੜ੍ਹ, 12ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ ਦੋ ਨਵੇਂ ਐਡਵਾਈਜ਼ਰ ਨਿਯੁਕਤ ਕੀਤੇ ਹਨ। ਨਵ-ਨਿਯੁਕਤ ਹੋਏ ਐਡਵਾਈਜ਼ਰਾਂ ਵਿੱਚ ਦਿੱਲੀ ਤੋਂ ਅਰਬਿੰਦ ਮੋਦੀ ਚੀਫ ਐਡਵਾਈਜ਼ਰ ਵਿੱਤ ਮੰਤਰਾਲਾ, ਪੰਜਾਬ ਸਰਕਾਰ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਸਿਬਾਸਟੀਨ ਜੇਮਸ ਸਾਬਕਾ ਪ੍ਰੋਫੈਸਰ ਆਫ ਪਬਲਿਕ ਪੋਲਿਸੀ Duke University ਨੂੰ ਐਡਵਾਈਜ਼ਰ ਵਿੱਤ ਮੰਤਰਾਲਾ, ਪੰਜਾਬ ਸਰਕਾਰ ਨਿਯੁਕਤ ਕੀਤਾ ਗਿਆ ਹੈ।

Written By
The Punjab Wire