Close

Recent Posts

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਪੰਜਾਬ

ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ
  • PublishedOctober 14, 2024

ਹੁਸ਼ਿਆਰਪੁਰ, 14 ਅਕਤੂਬਰ 2024 (ਦੀ ਪੰਜਾਬ ਵਾਇਰ)। ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ ’ਚ ਲਏ ਜਾਂਦੇ ਫੈਸਲਿਆਂ, ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਮੀਡੀਆ ਦੇ ਮਾਧਿਅਮਾਂ ਰਾਹੀਂ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ।

Written By
The Punjab Wire