ਚੰਡੀਗੜ੍ਹ, 14 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਤੋਂ ਇਲਾਵਾ ਹਾਈ ਕੋਰਟ ਨੇ 16 ਤਰੀਕ ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ