ਚੰਡੀਗੜ੍ਹ, 21 ਅਕਤੂਬਰ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋਣ ਜਾ ਰਹੇ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਹੋਣਗੇ ਸ਼ਾਮਲ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਹੋਵੇਗਾ ਸਹਾਈ।
Recent Posts
- ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
- ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
- ਬਦਲਾਵ ਦੀ ਸਰਕਾਰ!”: CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ, ਕਿਸਾਨਾਂ ਦਾ ਵਿਸ਼ਵਾਸ ਕਾਇਮ
- ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ, ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ
- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹਰਸਲਾਂ 7, 11 ਅਤੇ 13 ਦਸੰਬਰ ਨੂੰ ਹੋਣਗੀਆਂ