Close

Recent Posts

ਪੰਜਾਬ ਮੁੱਖ ਖ਼ਬਰ

ਕਾਂਗਰਸ ਵੱਲੋਂ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਤੇ ਖੇਡਿਆ ਦਾਅ

ਕਾਂਗਰਸ ਵੱਲੋਂ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਤੇ ਖੇਡਿਆ ਦਾਅ
  • PublishedOctober 22, 2024

ਚੰਡੀਗੜ੍ਹ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅਮ੍ਰਿਤਾ ਰਾਜਾ ਵੜਿੰਗ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋ ਤੇ ਦਾ ਖੇਡਿਆ ਗਿਆ ਹੈ।

Written By
The Punjab Wire