ਮਹਿੰਗਾਈ ਭੱਤਾ ਤੇ ਮਹਿੰਗਾਈ ਰਾਹਤ 4 ਫ਼ੀਸਦੀ ਵਧਿਆ
ਚੰਡੀਗੜ੍ਹ, 30 ਅਕਤੂਬਰ 2024 (ਦੀ ਪੰਜਾਬ ਵਾਇਰ)। ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।