ਡੀਏਪੀ ਖਾਦ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਦਾ ਮਾਮਲਾ- ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਮੁਅੱਤਲ
ਚੰਡੀਗੜ੍ਹ, 7 ਨਵੰਬਰ 2024 (ਦੀ ਪੰਜਾਬ ਵਾਇਰ)। ਫ਼ਿਰੋਜ਼ਪੁਰ ਵਿੱਚ ਡੀਏਪੀ ਖਾਦ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਮੁੱਖ ਖੇਤੀਬਾੜੀ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।