ਪੰਜਾਬ ਸਰਕਾਰ ਨੇ ਕੀਤਾ ਵੱਡੇ ਪੱਧਰ ਉੱਤੇ IAS/PCS ਅਧਿਕਾਰੀਆਂ ਦਾ ਤਬਾਦਲਾ, 43 ਅਧਿਕਾਰੀ ਇੱਧਰੋਂ ਉਧਰ, ਗੁਰਦਾਸਪੁਰ ਜਿਲ੍ਹੇ ਦੇ ਬਦਲੇ ਡੀਸੀ

ਚੰਡੀਗੜ੍ਹ, 3 ਮਾਰਚ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਆਈ.ਏ.ਐਸ/ ਪੀ.ਸੀ.ਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਸਰਕਾਰ ਵੱਲੋਂ 43 ਅਧਿਕਾਰੀ ਬਦਲੇ ਗਏ ਹਨ। ਜਿਸ ਦੇ ਅੰਦਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਲਿਸਟ ਪੜਨ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰੋ।