ਚੰਡੀਗੜ੍ਹ, 7 ਮਾਰਚ 2025 (ਦੀ ਪੰਜਾਬ ਵਾਇਰ)। ਭਾਰਤੀ ਹਵਾਈ ਸੈਨਾ ਦਾ ਇੱਕ ਜੈਗੁਆਰ ਲੜਾਕੂ ਜਹਾਜ਼ ਅੱਜ ਹਰਿਆਣਾ ਦੇ ਪੰਚਕੂਲਾ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਟਰੇਨਿੰਗ ਸਵਾਰੀ ‘ਤੇ ਉਡਾਣ ਭਰੀ ਸੀ। ਪਾਇਲਟ ਜਹਾਜ਼ ਤੋਂ ਬਾਹਰ ਨਿਕਲ ਗਿਆ। ਉਧਰ ਮੀਡੀਆ ਏਜ਼ਸੀਆਂ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੀ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ
Recent Posts
- ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ
- ਜ਼ਿਲ੍ਹੇ ‘ਚ ਕਲੱਸਟਰ ਅਤੇ ਨੋਡਲ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 24 ਘੰਟੇ ਚੌਕਸ
- ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ
- ਗੋਲਡਨ ਗਰੁੱਪ ਦੇ 31ਵੇਂ ਮੁਫ਼ਤ ਕੈਂਪ ਲਈ ਰਜਿਸਟ੍ਰੇਸ਼ਨ 26 ਅਕਤੂਬਰ ਤੋਂ ਸ਼ੁਰੂ: ਚੇਅਰਮੈਨ ਡਾ. ਮੋਹਿਤ ਮਹਾਜਨ
- ਵਿਧਾਨ ਸਭਾ ਚੋਣਾਂ-2027: ਗੁਰਦਾਸਪੁਰ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਦਾ ਲਿਆ ਜਾਇਜ਼ਾ