ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ
  • PublishedMay 8, 2025

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

ਚੰਡੀਗੜ੍ਹ, 8 ਮਈ 2025 (ਦੀ ਪੰਜਾਬ ਵਾਇਰ)। ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire