Close

Recent Posts

ਦੇਸ਼ ਪੰਜਾਬ ਮੁੱਖ ਖ਼ਬਰ

ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਅੰਦਰ 40 ਉਮੀਦਵਾਰਾਂ ਦਾ ਐਲਾਨ, ਇਹ ਹਨ ਨਾਮ

ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਅੰਦਰ 40 ਉਮੀਦਵਾਰਾਂ ਦਾ ਐਲਾਨ, ਇਹ ਹਨ ਨਾਮ
  • PublishedOctober 31, 2026

ਨਵੀਂ ਦਿੱਲੀ, 31 ਅਕਤੂਬਰ 2026 (ਦੀ ਪੰਜਾਬ ਵਾਇਰ)।ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਪਹਿਲੀ ਲਿਸਟ ਵਿੱਚ 40 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਪਾਰਟੀ ਬਣ ਗਈ ਹੈ, ਜਿਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।

ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਦੇ ਹਸਤਾਖ਼ਰਾਂ ਹੇਠ 31 ਅਕਤੂਬਰ 2026 ਨੂੰ ਜਾਰੀ ਪੱਤਰ ਅਨੁਸਾਰ ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ:

  1. ਬਟਾਲਾ – ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
  2. ਅਜਨਾਲਾ – ਕੁਲਦੀਪ ਸਿੰਘ ਧਾਲੀਵਾਲ
  3. ਅੰਮ੍ਰਿਤਸਰ ਦੱਖਣੀ – ਡਾ. ਇੰਦਰਬੀਰ ਸਿੰਘ ਨਿੱਜਰ
  4. ਤਰਨ ਤਾਰਨ – ਹਰਮੀਤ ਸਿੰਘ ਸੰਧੂ
  5. ਖੇਮ ਕਰਨ – ਸਰਵਣ ਸਿੰਘ ਧੁੰਨ
  6. ਨਕੋਦਰ – ਇੰਦਰਜੀਤ ਕੌਰ ਮਾਨ
  7. ਕਰਤਾਰਪੁਰ – ਬਲਕਾਰ ਸਿੰਘ
  8. ਦਸੂਹਾ – ਕਰਮਬੀਰ ਸਿੰਘ ਘੁੰਮਣ
  9. ਉੜਮੁੜ – ਜਸਵੀਰ ਸਿੰਘ ਰਾਜਾ ਗਿੱਲ
  10. ਹੁਸ਼ਿਆਰਪੁਰ – ਬ੍ਰਮ ਸ਼ੰਕਰ ਸ਼ਰਮਾ (ਜਿੰਪਾ)
  11. ਚੱਬੇਵਾਲ – ਇਸ਼ਾਂਕ ਕੁਮਾਰ ਚੱਬੇਵਾਲ
  12. ਗੜ੍ਹਸ਼ੰਕਰ – ਜੈ ਕ੍ਰਿਸ਼ਨ ਸਿੰਘ ਰੌੜੀ
  13. ਬਲਾਚੌਰ – ਸੰਤੋਸ਼ ਕਟਾਰੀਆ
  14. ਰੂਪਨਗਰ – ਦਿਨੇਸ਼ ਚੱਢਾ
  15. ਐੱਸ.ਏ.ਐੱਸ. ਨਗਰ – ਕੁਲਵੰਤ ਸਿੰਘ
  16. ਫ਼ਤਹਿਗੜ੍ਹ ਸਾਹਿਬ – ਲਖਬੀਰ ਸਿੰਘ ਰਾਏ
  17. ਅਮਲੋਹ – ਗੁਰਿੰਦਰ ਸਿੰਘ ਗੈਰੀ ਵੜਿੰਗ
  18. ਸਮਰਾਲਾ – ਜਗਤਾਰ ਸਿੰਘ ਦਿਆਲਪੁਰਾ
  19. ਲੁਧਿਆਣਾ ਪੂਰਬੀ – ਦਲਜੀਤ ਸਿੰਘ ਗਰੇਵਾਲ ਭੋਲਾ
  20. ਆਤਮ ਨਗਰ – ਕੁਲਵੰਤ ਸਿੰਘ ਸਿੱਧੂ
  21. ਲੁਧਿਆਣਾ ਕੇਂਦਰੀ – ਅਸ਼ੋਕ ਪਰਾਸ਼ਰ ਪੱਪੀ
  22. ਲੁਧਿਆਣਾ ਪੱਛਮੀ – ਸੰਜੀਵ ਅਰੋੜਾ
  23. ਲੁਧਿਆਣਾ ਉੱਤਰੀ – ਚੌਧਰੀ ਮਦਨ ਲਾਲ ਬੱਗਾ
  24. ਪਾਇਲ – ਮਨਵਿੰਦਰ ਸਿੰਘ ਗਿਆਸਪੁਰਾ
  25. ਨਿਹਾਲ ਸਿੰਘ ਵਾਲਾ – ਮਨਜੀਤ ਸਿੰਘ ਬਿਲਾਸਪੁਰ
  26. ਭਾਗਾ ਪੁਰਾਣਾ – ਅੰਮ੍ਰਿਤਪਾਲ ਸਿੰਘ ਸੁਖਾਨੰਦ
  27. ਮੋਗਾ – ਡਾ. ਅਮਨਦੀਪ ਕੌਰ ਅਰੋੜਾ
  28. ਧਰਮਕੋਟ – ਦਵਿੰਦਰਜੀਤ ਸਿੰਘ ਲਾਡੀ ਢੋਸ
  29. ਜਲਾਲਾਬਾਦ – ਜਗਦੀਪ ਕੰਬੋਜ ਗੋਲਡੀ
  30. ਫ਼ਾਜ਼ਿਲਕਾ – ਨਰਿੰਦਰਪਾਲ ਸਿੰਘ ਸਵਨਾ
  31. ਮੁਕਤਸਰ – ਜਗਦੀਪ ਸਿੰਘ ਕਾਕਾ ਬਰਾੜ
  32. ਕੋਟਕਪੂਰਾ – ਕੁਲਤਾਰ ਸਿੰਘ ਸੰਧਵਾਂ
  33. ਜੈਤੋ – ਅਮੋਲਕ ਸਿੰਘ
  34. ਤਲਵੰਡੀ ਸਾਬੋ – ਬਲਜਿੰਦਰ ਕੌਰ
  35. ਸਰਦੂਲਗੜ੍ਹ – ਗੁਰਪ੍ਰੀਤ ਸਿੰਘ ਬਣਾਂਵਾਲੀ
  36. ਭਦੌੜ – ਲਾਭ ਸਿੰਘ ਉੱਗੋਕੇ
  37. ਮਹਿਲ ਕਲਾਂ – ਕੁਲਵੰਤ ਸਿੰਘ ਪੰਡੋਰੀ
  38. ਅਮਰਗੜ੍ਹ – ਜਸਵੰਤ ਸਿੰਘ ਗੱਜਣ ਮਾਜਰਾ
  39. ਧੂਰੀ – ਭਗਵੰਤ ਮਾਨ
  40. ਪਟਿਆਲਾ – ਅਜੀਤਪਾਲ ਸਿੰਘ ਕੋਹਲੀ

Written By
The Punjab Wire