ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਚੰਡੀਗੜ੍ਹ, 17 ਨਵੰਬਰ 2026 (ਦੀ ਪੰਜਾਬ ਵਾਇਰ)– ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਦੇ ਦੂਜੇ ਦਿਨ ਭਾਵ 17.11.2026 ਨੂੰ ਕੁੱਲ 69 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ: