ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਤਿੰਨ ਤਹਿਸੀਲਦਾਰਾਂ ਅਤੇ 16 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ/ ਤੈਨਾਤੀਆਂ

ਪੰਜਾਬ ਸਰਕਾਰ ਵੱਲੋਂ ਤਿੰਨ ਤਹਿਸੀਲਦਾਰਾਂ ਅਤੇ 16 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ/ ਤੈਨਾਤੀਆਂ
  • PublishedJuly 22, 2025

ਚੰਡੀਗੜ੍ਹ, 22 ਜੁਲਾਈ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਪ੍ਰਬੰਧਕੀ ਪੱਖਾ ਨੂੰ ਮੁੱਖ ਰੱਖਦੇ ਹੋਏ ਹੇਠ ਦਿੱਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।

Written By
The Punjab Wire