Close

Recent Posts

ਪੰਜਾਬ ਮੁੱਖ ਖ਼ਬਰ

ਬ੍ਰੇਕਿੰਗ- ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਵੱਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੂੰ ਭੇਜਿਆ ਗਿਆ ਮਾਨਹਾਨੀ ਦਾ ਲੀਗਲ ਨੋਟਿਸ।

ਬ੍ਰੇਕਿੰਗ- ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਵੱਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੂੰ ਭੇਜਿਆ ਗਿਆ ਮਾਨਹਾਨੀ ਦਾ ਲੀਗਲ ਨੋਟਿਸ।
  • PublishedJuly 26, 2025

ਚੰਡੀਗੜ੍ਹ, 26 ਜੁਲਾਈ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਵੱਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੂੰ ਭੇਜਿਆ ਗਿਆ ਮਾਨਹਾਨੀ ਦਾ ਲੀਗਲ ਨੋਟਿਸ। ਨੋਟਿਸ ਵਿੱਚ ਸੁਖਪਾਲ ਖਹਿਰਾ ਨੂੰ 72 ਘੰਟਿਆਂ ਦੇ ਅੰਦਰ ਲਿਖਤੀ ਮਾਫ਼ੀ ਮੰਗਣ ਦੀ ਮੰਗ। ਖਹਿਰਾ ਨੇ ਰਾਜਬੀਰ ਸਿੰਘ ‘ਤੇ ਲਗਾਏ ਸਨ ਝੂਠੇ ਤੇ ਬੇਬੁਨਿਆਦ ਇਲਜ਼ਾਮ। ਜੇਕਰ ਸੁਖਪਾਲ ਖਹਿਰਾ ਸੋਮਵਾਰ ਤੱਕ ਮਾਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Written By
The Punjab Wire