Close

Recent Posts

ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ
  • PublishedAugust 8, 2025

ਚੰਡੀਗੜ੍ਹ, 8 ਅਗਸਤ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ ਵੱਖ-ਵੱਖ ਵਰਗਾਂ ਦੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਜਿਸ ਦੇ ਚਲਦੇ ਉਨ੍ਹਾਂ ਵੱਲੋਂ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਗਈਆ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸਾਰੇ ਸਾਥੀ ਆਪਣੀਆਂ ਜ਼ਿੰਮੇਵਾਰੀਆਂ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ

Written By
The Punjab Wire