ਜ਼ਿਲਾ ਮੈਜਿਸਟ੍ਰੇਟ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦਿਖਾਈ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਿਦਾਇਤਾ
ਹਦਾਇਤਾਂ ਨਾ ਮੰਨਣ ‘ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਗੁਰਦਾਸਪੁਰ, 02 ਸਤੰਬਰ 2025 (ਮੰਨਨ ਸੈਣੀ)। ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਆਈ.ਏ.ਐਸ ਵੱਲੋਂ ਸਖ਼ਤ ਰੁੱਖ ਅਪਣਾ ਲਿਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਹਿਦਾਇਤਾਂ ਨਾ ਮੰਨਣ ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਵੇਗੀ। ਪੂਰੇ ਆਰਡਰ ਪੜੋ।

