ਚੰਡੀਗੜ੍ਹ, 31 ਦਿਸੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਅੰਦਰ ਠੰਡ ਅਤੇ ਧੁੱਦ ਦੇ ਨੂੰ ਦੇਖਦਿਆਂ ਬੱਚਿਆ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
Recent Posts
- ਸ਼੍ਰੀ ਸਨਾਤਨ ਚੇਤਨਾ ਮੰਚ ਨੇ ਸ਼੍ਰੀ ਰਾਮ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ
- ਪੰਜਾਬ ਅੰਦਰ ਠੰਡ ਅਤੇ ਧੁੰਦ ਦੇ ਚਲਦੇ ਹੋਇਆ ਛੁੱਟਿਆ ਅੰਦਰ ਵਾਧਾ, ਹੁਣ ਇਸ ਦਿਨ ਖੁੱਲਣਗੇ ਸਕੂਲ
- ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ
- ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ
- ਸਰਕਾਰੀ ਕਾਲਜ ਗੁਰਦਾਸਪੁਰ ਰਾਜ ਭਵਨ ਵਿੱਚ ਨੀਤੀਕ ਆਵਾਜ਼ ਵਜੋਂ ਉਭਰਿਆ ਡਾ. ਭੱਲਾ ਦੇ ਦੋ ਅਕਾਦਮਿਕ ਸੈਸ਼ਨ ਰਾਜ ਪੱਧਰ ‘ਤੇ ਕੇਂਦਰ ਵਿੱਚ