ਚੰਡੀਗੜ੍ਹ, 20 ਫਰਵਰੀ 2026 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਅੱਜ ਪ੍ਰਬੰਧਕੀ ਲੋੜਾਂ ਦੇ ਮੱਦੇਨਜ਼ਰ ਇੱਕ ਵੱਡਾ ਫੇਰਬਦਲ ਕਰਦਿਆਂ 96 ਆਈ.ਏ.ਐਸ. (IAS) ਅਤੇ ਪੀ.ਸੀ.ਐਸ. (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਪਾਲ ਪੰਜਾਬ ਦੇ ਹੁਕਮਾਂ ‘ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ
ਲਿਸਟ ਪੜ੍ਹਨ ਲਈ ਲਿੰਕ ਨੂੰ ਡਾਉਣਲੋਡ ਕਰੋ