Close

Recent Posts

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
  • PublishedMarch 9, 2026

ਚੰਡੀਗੜ੍ਹ, 9 ਮਾਰਚ 2026 ( ਦੀ ਪੰਜਾਬ ਵਾਇਰ)– ਪੰਜਾਬ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਅੱਜ ਬਸੰਤਾ ਰਾਜਕੁਮਾਰ ਆਈਐਫਐਸ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ ਸ੍ਰੀ ਬਸੰਤਾ ਰਾਜਕੁਮਾਰ ਪੰਜਾਬ ਦੇ ਸਭ ਤੋਂ ਸੀਨੀਅਰ ਆਈਐਫਐਸ ਅਧਿਕਾਰੀਆਂ ਵਿੱਚੋਂ ਇੱਕ ਹਨ ਅਤੇ ਇਸ ਸਮੇਂ ਪੰਜਾਬ ਦੇ ਮੁੱਖ ਜੰਗਲੀ ਜੀਵ ਵਾਰਡਨ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਐਮਡੀ ਦਾ ਚਾਰਜ ਵੀ ਸੰਭਾਲ ਰਹੇ ਹਨ।ਆਈਐਫਐਸ ਐਸੋਸੀਏਸ਼ਨ ਪੰਜਾਬ ਦੇ ਚੁਣੇ ਗਏ ਹੋਰ ਕਾਰਜਕਾਰੀ ਮੈਂਬਰਾਂ ਵਿੱਚ ਐਸ.ਪੀ. ਆਨੰਦ ਆਈਐਫਐਸ, ਐਸ.ਕੇ. ਸਾਗਰ ਆਈਐਫਐਸ, ਧਰਮਵੀਰ ਦੈਰੂ ਆਈਐਫਐਸ, ਅਮਨੀਤ ਸਿੰਘ ਆਈਐਫਐਸ, ਹਰਪ੍ਰੀਤ ਕੌਰ ਆਈਐਫਐਸ ਅਤੇ ਹਰਭਜਨ ਸਿੰਘ ਆਈਐਫਐਸ ਸ਼ਾਮਿਲ ਹਨ।

Written By
The Punjab Wire