Close

Recent Posts

ਪੰਜਾਬ ਰਾਜਨੀਤੀ

ਆਮ ਆਦਮੀ ਪਾਰਟੀ ਵੱਲੋਂ ਸੰਜੀਵ ਚੌਧਰੀ (ਚੇਚੀ) ਨੂੰ ਐੱਸਬੀਐੱਸ ਨਗਰ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਸੰਜੀਵ ਚੌਧਰੀ (ਚੇਚੀ) ਨੂੰ ਐੱਸਬੀਐੱਸ ਨਗਰ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ
  • PublishedJuly 9, 2026

ਚੰਡੀਗੜ੍ਹ, 9 ਜੁਲਾਈ 2026 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਸੰਜੀਵ ਚੌਧਰੀ (ਚੇਚੀ) ਨੂੰ ਐੱਸਬੀਐੱਸ ਨਗਰ ਜ਼ਿਲ੍ਹੇ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।।

ਪਾਰਟੀ ਵੱਲੋਂ ਜਾਰੀ ਐਲਾਨਨਾਮੇ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਸੰਜੀਵ ਚੌਧਰੀ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਇਹ ਪੱਤਰ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਦਸਤਖ਼ਤ ਕਰਕੇ ਜਾਰੀ ਕੀਤਾ ਗਿਆ। ਪੱਤਰ ਦੀ ਕਾਪੀ ਪਾਰਟੀ ਦੇ ਕੌਮੀ ਕਨਵੀਨਰ, ਕੌਮੀ ਸਕੱਤਰ, ਕੌਮੀ ਖ਼ਜ਼ਾਨਚੀ ਅਤੇ ਸੂਬਾ ਸਹਿ-ਪ੍ਰਭਾਰੀ ਨੂੰ ਵੀ ਭੇਜੀ ਗਈ ਹੈ।

Written By
The Punjab Wire