ਪੰਜਾਬ ’ਚ ਚੋਣ ਪ੍ਰਚਾਰ ’ਚ ਨਿੱਤਰੀ ਕੌਮੀ ਪਾਰਟੀਆਂ ਦੀ ਸਿਖ਼ਰਲੀ ਲੀਡਰਸ਼ਿਪ ਪੰਜਾਬ ਦੇ ਦਰਿਆਈ ਪਾਣੀਆਂ,ਰਾਜਧਾਨੀ ਸ਼ਹਿਰ ਚੰਡੀਗੜ੍ਹ, ਕਿਸਾਨਾਂ ਲਈ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰੇ