ਮੁੱਖ ਮੰਤਰੀ ਚੰਨੀ ਨੂੰ ਦਲਿਤ ਦੱਸੇ ਜਾਣ ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲਿਆ ਨੋਟਿਸ, ਕਿਹਾ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ