ਮੁੱਖ ਮੰਤਰੀ ਨੇ ਖੇਤੀ ਬਿੱਲਾਂ ਉਤੇ ਰਾਸ਼ਟਰਪਤੀ ਦੀ ਮਨਜ਼ੂਰੀ ਨੂੰ ਮੰਦਭਾਗਾ ਤੇ ਦੁਖਦਾਇਕ ਦੱਸਿਆ

• ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾਈ ਕਾਨੂੰਨ ਵਿੱਚ ਸੰਭਵ ਸੋਧ ਕਰਨ ਸਮੇਤ ਸਾਰੇ ਬਦਲ ਵਿਚਾਰ ਰਹੀ ਹੈ ਸੂਬਾ

Read more

ਅਗੇਤੀ ਆਮਦ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ

ਖ਼ਰੀਦ ਪ੍ਰਕਿਰਿਆ ਦੌਰਾਨ ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਵਿਆਪਕ ਪ੍ਰਬੰਧ ਪੰਜਾਬ ਸਰਕਾਰ ਨੇ ਸੂਬੇ ਵਿਚ 4035 ਸਥਾਨਾਂ ਨੂੰ

Read more

ਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ

ਚੰਡੀਗੜ, 21 ਸਤੰਬਰਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ ਵੱਖ ਵਜੀਫ਼ਾ ਸਕੀਮਾ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ

Read more

ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ, ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ : ਤਿ੍ਰਪਤ ਰਜਿੰਦਰ ਸਿੰਘ ਬਾਜਵਾ

ਚੰਡੀਗੜ, ਸਤੰਬਰ 21:   ਡੇਅਰੀ ਦਾ ਧੰਦਾ ਬਰੀਕੀ ਦਾ ਧੰਦਾ ਹੈ। ਇਸ ਵਿੱਚ ਹਰ ਗਤੀਵਿਧੀ ਇੱਕ ਨਿਸ਼ਚਿਤ ਸਮੇਂ ਉੱਤੇ ਬਹੁਤ ਹੀ

Read more

ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਸਤੰਬਰ-ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ

Read more

ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 16 ਸਤੰਬਰ। ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ

Read more

ਗੋਲਗੱਪੇ ਵੇਚਣ ਵਾਲੇ ਨੌਜਵਾਨ ਲੜਕੇ ਦੀ ਹਿੰਮਤ ਤੋਂ ਪ੍ਰਭਾਵਿਤ ਹੁੰਦਿਆਂ ਮੁੱਖ ਮੰਤਰੀ ਵੱਲੋਂ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ

ਚੰਡੀਗੜ•, 11 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਲੜਕੇ ਲਈ ਪੰਜ ਲੱਖ ਰੁਪਏ

Read more

ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਨਾਲ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ

ਮੁੱਖ ਮੰਤਰੀ ਵੱਲੋਂ ਕੋਵਿਡ ਬਾਰੇ ਗੁੰਮਰਾਹਕੁਨ ਪ੍ਰਚਾਰ ਤੇ ਅਫਵਾਹ ਫੈਲਾਉਣ ਵਾਲਿਆਂ ਸਖਤ ਕਾਰਵਾਈ ਦੀ ਚਿਤਾਵਨੀ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੂੰ

Read more

ਪੰਜਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ ਕਰਨ ਦੀ ਮਨਜ਼ੂਰੀ

ਨਿੱਜੀ ਲੈਬਾਂ ਮਰੀਜ਼ਾਂ ਦੇ ਵੇਰਵਿਆਂ ਨੂੰ ਗੁਪਤ ਰੱਖਣਗੀਆਂ  ਚੰਡੀਗੜ੍ਹ, 8 ਸਤੰਬਰ: ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਪਾਜ਼ੇਟਿਵ

Read more

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼

ਬੈਂਸ ਖਿਲਾਫ ਕੇਸ ਸਣੇ 10 ਦਿਨਾਂ ਵਿੱਚ ਅੱਠ ਮਾਮਲੇ ਦਰਜ, ਜਸ਼ਨਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 54 ਰਿਜ਼ੋਰਟ ਮਾਲਕ

Read more

ਆਪ ਦੇ ਝੂਠੇ ਪ੍ਰਚਾਰ ਨਾਲ ਗੁੰਮਰਾਹ ਨਾ ਹੋਵੋ, ਉਨ•ਾਂ ਦੇ ਔਕਸੀਮੀਟਰ ਤੁਹਾਨੂੰ ਕੋਵਿਡ ਹੋਣ ਬਾਰੇ ਨਹੀਂ ਦੱਸਣਗੇ- ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ

ਅੰਗ ਕੱਢਣ ਬਾਰੇ ਝੂਠੀਆਂ ਵੀਡੀਓਜ਼ ਤੋਂ ਲੋਕਾਂ ਨੂੰ ਸੁਚੇਤ ਕੀਤਾ, ਕਿਹਾ ਕੇਵਲ ਸਮੇਂ ਸਿਰ ਟੈਸਟਿੰਗ ਤੁਹਾਨੂੰ ਬਚਾਏਗੀ   ਚੰਡੀਗੜ•, 5

Read more

ਮੁੱਖ ਮੰਤਰੀ ਵੱਲੋਂ ਹੰਗਾਮੀ ਕਦਮ ਚੁੱਕਦਿਆਂ ਕੱਲ ਤੋਂ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰਫਿਊ ਦਾ ਐਲਾਨ

ਕਿਹਾ, ਹੁਣ ਬਹੁਤ  ਹੋ ਚੁੱਕਾ ਹੈ, ਸੂਬੇ ਭਰ ਵਿੱਚ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀ ਰਸਮਾਂ ਨੂੰ ਛੱਡ ਕੇ ਹਰ

Read more

ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ

ਚੰਡੀਗੜ, 17 ਅਗਸਤ : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ

Read more

ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

ਮਸ਼ੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਦੀ ਸਹਾਇਤਾ ਮਿਲੇਗੀ ਚੰਡੀਗੜ੍ਹ, 13 ਅਗਸਤ: ਪੰਜਾਬ ਸਰਕਾਰ ਵਲੋਂ ਡੇਅਰੀ ਦੇ

Read more

ਪੰਜਾਬ ਸਰਕਾਰ ਸਰਕਾਰੀ ਤੇ ਗੈਰ ਸਰਕਾਰੀ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਹੇਠ ਲਿਆਏਗੀ

ਮੰਤਰੀ ਮੰਡਲ ਵੱਲੋਂ ਆਯੁਸ਼ਮਾਨ ਭਾਰਤ ਸਕੀਮ ਨੂੰ ਵੀ ਇਕ ਸਾਲ ਲਈ ਵਧਾਉਣ ਦਾ ਫੈਸਲਾ ਚੰਡੀਗੜ, 5 ਅਗਸਤ -ਆਯੁਸ਼ਮਾਨ ਭਾਰਤ-ਸਰਬੱਤ ਸਿਹਤ

Read more

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਵਿਡ ਸਬੰਧੀ ਕਿਸੇ ਵੀ ਤਰਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ: ਵਿਨੀ ਮਹਾਜਨ

ਮੁੱਖ ਸਕੱਤਰ ਵੱਲੋਂ ਮੈਡੀਕਲ ਸਬੰਧੀ ਤਿਆਰੀਆਂ ਦਾ ਜਾਇਜ਼ਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਖੇ 6200 ਬੈੱਡ ਪਹਿਲਾਂ ਹੀ ਉਪਲੱਬਧ ਹੋਣ ਦਾ

Read more

ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ 10 ਜ਼ਿਲ੍ਹਿਆਂ ਵਿੱਚ ਕੋਵਿਡ ਕੇਅਰ ਸੈਂਟਰ ਖੋਲ੍ਹੇ

ਸਮਰੱਥਾ ਵਧਾਉਣ ਲਈ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਛੇਤੀ ਅਜਿਹੇ ਕੇਂਦਰ ਸ਼ੁਰੂ ਹੋਣਗੇ ਚੰਡੀਗੜ੍ਹ, 24 ਜੁਲਾਈ। ਕੈਪਟਨ ਅਮਰਿੰਦਰ ਸਿੰਘ ਦੀ

Read more

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

ਵਿੱਤ ਮੰਤਰੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਉਭਰਨ ਲਈ 20 ਕਰੋੜ

Read more

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਸ਼ੁਰ ੂ: ਬਲਬੀਰ ਸਿੰਘ ਸਿੱਧੂ

2365 ਰੈਪਿਡ ਐਂਟੀਜਨ ਟੈਸਟ ਕੀਤੇ,197 ਦੀ ਰਿਪੋਰਟ ਪਾਜ਼ੇਟਿਵ ਅਤੇ 2168 ਪਾਏ ਗਏ ਨੈਗੇਟਿਵ  ਚੰਡੀਗੜ੍ਹ, 20 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ

Read more

ਵਾਧੂ ਮਾਲੀਆ ਜੁਟਾਉਣ ਲਈ ਮੰਤਰੀ ਮੰਡਲ ਨੇ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕੀਤੀ

• ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਨੂੰ ਇੰਤਕਾਲ ਦੇ ਬਕਾਏ ਮਾਮਲੇ ਨਿਪਟਾਉਣ ਲਈ ਮੁਹਿੰਮ ਚਲਾਉਣ ਦੇ ਹੁਕਮ• ਮੁੱਖ ਸਕੱਤਰ ਨੂੰ

Read more

Coronavirus Update (Live)

Coronavirus Update

error: Content is protected !!