ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਹੋ ਸਕੀ ਸੀ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰੀਖਿਆ ਪਹਿਲਾਂ ਤੋਂ ਰਜਿਸਟਰਡ ਵਿਦਿਆਰਥੀ ਹੁਣ ਐਂਟਰੈਂਸ

Read more

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾਂ ਦੇ ਨਾਲ-ਨਾਲ ਸਫ਼ਾਈ ਵਿਵਸਥਾ ਯਕੀਨੀ ਬਣਾਉਣਗੇ ਸਕੂਲ: ਸਕੂਲ ਸਿੱਖਿਆ ਮੰਤਰੀ ਚੰਡੀਗੜ, 20 ਜਨਵਰੀ:ਸਕੂਲ ਸਿੱਖਿਆ

Read more

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ ‘ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ,

Read more

ਸਰਕਾਰੀ ਸਕੂਲਾਂ ਵਿਚ 1,662 ਕਲਾਸਰੂਮਾਂ ਦੀ ਉਸਾਰੀ ਲਈ ਨਾਬਾਰਡ ਅਧੀਨ 124.82 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕਮਰਿਆਂ ਨੂੰ ਸਮਾਰਟ ਕਲਾਸਰੂਮਾਂ ਵਿਚ ਤਬਦੀਲ ਕੀਤਾ ਜਾਵੇਗਾ: ਕੈਬਨਿਟ ਮੰਤਰੀ ਵਿਜੈ ਇੰਦਰ

Read more

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਸਕੂਲ

Read more

ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰ੍ਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 23 ਅਕਤੂਬਰ-ਪੰਜਾਬ ਸਰਕਾਰ ਨੇ ਪਿੰ੍ਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋੋਧੇ ਹੋਏ

Read more

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ,ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦਾ ਕੀਤਾ ਦੌਰਾ

ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁੱਲ੍ਹ ਰਹੇ ਸਰਕਾਰੀ ਸਕੂਲਾਂ ‘ਚ

Read more

ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

ਚੰਡੀਗੜ੍ਹ, 14 ਸਤੰਬਰ: ਮਿਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ

Read more

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

ਚੰਡੀਗੜ੍ਹ, 4 ਸਤੰਬਰ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਅਧਿਆਪਕ

Read more

ਭਾਜਪਾ ਸਰਕਾਰ ਥੋਪ ਰਹੀ ਹੈ ਨੀਟ/ਜੇ.ਈ.ਈ. ਪ੍ਰੀਖਿਆਵਾਂ, ਅਸੀਂ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰ ਸਕਦੇ: ਵਿਜੈ ਇੰਦਰ ਸਿੰਗਲਾ

ਕਿਹਾ, ਸੁਪਰੀਮ ਕੋਰਟ ‘ਚ ਛੇਤੀ ਦਾਖ਼ਲ ਕਰਾਂਗੇ ਸਮੂਹਕ ਸਮੀਖਿਆ ਪਟੀਸ਼ਨ, ਸਤੰਬਰ ਮਹੀਨੇ ‘ਚ ਕੋਵਿਡ ਦਾ ਸਿਖਰ ਹੋਣ ਦੇ ਖ਼ਦਸ਼ਿਆਂ ਕਾਰਨ

Read more

ਪੇਂਡੂ ਕਾਇਆ ਕਲਪ ਰਣਨੀਤੀ ਤਹਿਤ ਸਕੂਲ ਸਿੱਖਿਆ ਵਿਭਾਗ ਮਨਰੇਗਾ ਕਾਮਿਆਂ ਰਾਹੀਂ ਤਿਆਰ ਕਰਾਏਗਾ ਬੁਨਿਆਂਦੀ ਢਾਂਚਾ: ਵਿਜੈ ਇੰਦਰ ਸਿੰਗਲਾ

ਸਿੱਖਿਆ ਮੰਤਰੀ ਨੇ ਕਿਹਾ, ਕੋਵਿਡ ਦੀ ਔਖੀ ਸਥਿਤੀ ਵਿੱਚ ਇਹ ਪਹਿਲਕਦਮੀ ਪੇਂਡੂ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰ ਕੇ ਉਨ•ਾਂ ਦੀ

Read more
error: Content is protected !!