ਜ਼ਿਲ੍ਹਾ ਗੁਰਦਾਸਪੁਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਡੀਸੀ ਵੱਲੋਂ ਨਵੀਂ ਪਹਿਲਕਦਮੀ, ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਐਤਵਾਰ ਨੂੰ ਬਟਾਲਾ ਤੇ ਗੁਰਦਾਸਪੁਰ ਤੋਂ ਚੱਲਣਗੀਆਂ ਵਿਸ਼ੇਸ਼ ਬੱਸਾਂ