ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਨਜਾਇਜ਼ ਹਥਿਆਰ ਬਰਾਮਦ, ਗੁਰਦਾਸਪੁਰ ਦੇ ਪਿੰਡ ਮੁਸਤਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਰਾਜਨ ਭੱਟੀ

ਗੈਂਗਸਟਰ ਰਾਜਨ ਭੱਟੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ: ਏ.ਆਈ.ਜੀ. ਅਸ਼ਵਨੀ ਕਪੂਰ ਐਸ.ਏ.ਐਸ.ਨਗਰ, 24

www.thepunjabwire.com Contact for news and advt :-9814147333
Read more