ਜ਼ਿਲਾ ਵਾਸੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾ ਕੇ ਲਾਭ ਉਠਾਉਣ

ਡਿਪਟੀ ਮੈਡੀਕਲ ਅਫਸਰ ਰੋਮੀ ਮਹਾਜਨ ਵਲੋਂ ਸਿਹਤ ਅਧਿਕਾਰੀਆਂ ਤੇ ਡਾਟਾ ਐਟਰੀ ਆਪਰੇਟਰਾਂ ਨਾਲ ਮੀਟਿੰਗ ਗੁਰਦਾਸਪੁਰ, 28 ਫਰਵਰੀ ( ਮੰਨਨ ਸੈਣੀ ) ਡਾ. ਰੋਮੀ ਰਾਜਾ ਮਹਾਜਨ ਡਿਪਟੀ ਮੈਡੀਕਲ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ ਅਤੇ ਲੋਕਾਂ ਨੂੰ ਬੀਮਾ ਕਰਾਡ ਬਣਾਉਣ ਲਈ ਪ੍ਰੇਰਿਤ ਕੀਤਾ … Continue reading ਜ਼ਿਲਾ ਵਾਸੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾ ਕੇ ਲਾਭ ਉਠਾਉਣ