ਆਪ’ ਵੱਲੋਂ 18 ਹੋਰ ਹਲਕਾ ਇੰਚਾਰਜ ਕੀਤੇ ਨਿਯੁਕਤ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਈ ਸੂਚੀ

ਚੰਡੀਗੜ੍ਹ, 14 ਸਤੰਬਰ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ ‘ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪਾਰਟੀ ਇੱਕ ਹੋਰ 47 ਹਲਕਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ।ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ … Continue reading ਆਪ’ ਵੱਲੋਂ 18 ਹੋਰ ਹਲਕਾ ਇੰਚਾਰਜ ਕੀਤੇ ਨਿਯੁਕਤ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਈ ਸੂਚੀ