ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

ਕੇਂਦਰ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਚੰਡੀਗੜ੍ਹ, 8 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅਤਿਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ … Continue reading ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ