ਇਨਸਾਫ਼ ਅੰਨ੍ਹਾ ਹੈ ਪਰ ਪੰਜਾਬ ਨਹੀਂ: APS ਦਿਓਲ ਦੇ ਦੋਸ਼ਾਂ ‘ਤੇ ਸਿੱਧੂ ਦਾ ਜਵਾਬ, ਨਾਮ ਲਏ ਬਿਨਾ ਸਰਕਾਰ ਨੂੰ ਵੀ ਘੇਰੇ ਵਿੱਚ ਲਿਆ

ਦਿਓਲ ਨੇ ਸਿੱਧੂ ‘ਤੇ ਪੰਜਾਬ ਸਰਕਾਰ ਦੇ ਕੰਮਕਾਜ ‘ਚ ਰੁਕਾਵਟ ਪਾਉਣ ਅਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਲਗਾਇਆ ਸੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ‘ਤੇ ਪੰਜਾਬ ਸਰਕਾਰ ਦੇ ਕੰਮ ਵਿੱਚ ਦਖਲ ਦੇਣ ਅਤੇ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ ਲਗਾਏ ਜਾਣ ਤੋਂ ਇੱਕ ਦਿਨ ਬਾਅਦ ਹੀ ਜਵਾਬੀ … Continue reading ਇਨਸਾਫ਼ ਅੰਨ੍ਹਾ ਹੈ ਪਰ ਪੰਜਾਬ ਨਹੀਂ: APS ਦਿਓਲ ਦੇ ਦੋਸ਼ਾਂ ‘ਤੇ ਸਿੱਧੂ ਦਾ ਜਵਾਬ, ਨਾਮ ਲਏ ਬਿਨਾ ਸਰਕਾਰ ਨੂੰ ਵੀ ਘੇਰੇ ਵਿੱਚ ਲਿਆ