ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਬੋਲੇ, ‘ਪਾਕਿਸਤਾਨ ਨਾਲ ਵਪਾਰ ਖੁੱਲ੍ਹਣਾ ਚਾਹੀਦੈ’

ਡੇਰਾ ਬਾਬਾ ਨਾਨਕ (ਗੁਰਦਾਸਪੁਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ। ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ … Continue reading ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਬੋਲੇ, ‘ਪਾਕਿਸਤਾਨ ਨਾਲ ਵਪਾਰ ਖੁੱਲ੍ਹਣਾ ਚਾਹੀਦੈ’