ਨਾਮਜਦਗੀ ਪੱਤਰ ਭਰਨ ਦੇ ਪੰਜਵੇਂ  ਦਿਨ 49 ਨਾਮਜ਼ਦਗੀ ਪੱਤਰ ਭਰੇ ਗਏ : ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 31 ਜਨਵਰੀ (ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਪੰਜਵੇਂ ਦਿਨ ਉੁਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕਰਵਾਏ ।   ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਗੁਰਬਚਨ ਸਿੰਘ ਬੱਬੇਹਾਲੀ ਅਤੇ ਗੁਰਨਾਮ ਕੋਰ ਬੱਬੇਹਾਲੀ, ਸੰਯੁਕਤ ਸੰਘਰਸ਼ ਪਾਰਟੀ ਤੋਂ ਇੰਦਰਪਾਲ … Continue reading ਨਾਮਜਦਗੀ ਪੱਤਰ ਭਰਨ ਦੇ ਪੰਜਵੇਂ  ਦਿਨ 49 ਨਾਮਜ਼ਦਗੀ ਪੱਤਰ ਭਰੇ ਗਏ : ਜ਼ਿਲ੍ਹਾ ਚੋਣ ਅਫ਼ਸਰ