ਪੰਜਾਬ ‘ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ: ਹਰਪਾਲ ਸਿੰਘ ਚੀਮਾ

-ਕਿਹਾ, ਪਿਛਲੀਆਂ ਸਰਕਾਰਾਂ ਦੀਆਂ ਜਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਬੈਠਿਆ ਭੱਠਾ -ਸਿਹਤ ਮਾਫੀਆ ਨੂੰ ਪ੍ਰਫੁਲਤ ਕਰਨ ਲਈ ਘੋਟਾਲੇ ਦਾ ਸ਼ਿਕਾਰ ਹੋਈ ਆਯੂਸ਼ਮਾਨ ਯੋਜਨਾ: ਹਰਪਾਲ ਸਿੰਘ ਚੀਮਾ -ਨਿੱਜੀ ਹਸਪਤਾਲ ਮਾਲਕਾਂ, ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਦ ਗਠਜੋੜ ਨੇ ਜਨ ਸੇਵਾਵਾਂ ਦੀ ਕੀਮਤ ‘ਤੇ ਆਪਣੀਆਂ ਜੇਬਾਂ ਭਰੀਆਂ: ਹਰਪਾਲ ਸਿੰਘ ਚੀਮਾ ਚੰਡੀਗੜ, 26 ਫਰਵਰੀ 2022। … Continue reading ਪੰਜਾਬ ‘ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ: ਹਰਪਾਲ ਸਿੰਘ ਚੀਮਾ