ਭਗਵੰਤ ਮਾਨ 16 ਮਾਰਚ ਨੂੰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਚੁੱਕਣਗੇ ਸਹੂੰ

ਚੰਡੀਗੜ੍ਹ, 11 ਮਾਰਚ 2022 ਪੰਜਾਬ ਚੋਣਾਂ ਜਿੱਤਣ ਤੋਂ ਬਾਅਦ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ 11 ਮਾਰਚ ਨੂੰ ਦਿੱਲੀ ਵਿਖੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਐਲਾਨ ਕੀਤਾ ਕਿ, ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਹੋਵੇਗਾ, ਜਦੋਂਕਿ 13 ਮਾਰਚ ਨੂੰ ਅਮ੍ਰਿਤਸਰ ਵਿਖੇ ਰੋਡ ਸ਼ੋਅ … Continue reading ਭਗਵੰਤ ਮਾਨ 16 ਮਾਰਚ ਨੂੰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਚੁੱਕਣਗੇ ਸਹੂੰ