ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ 

ਚੰਡੀਗੜ੍ਹ, 30 ਮਾਰਚ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ … Continue reading ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ