ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਚ ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਸ਼ਹਿਰ ਵਿੱਚ ਕੱਢਿਆ ਕੈਂਡਲ ਮਾਰਚ

ਗੁਰਦਾਸਪੁਰ, 6 ਅਪ੍ਰੈਲ (ਮੰਨਣ ਸੈਣੀ)। ਪਿਛਲੇ ਦਿਨੀਂ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿੱਚ ਅਸਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਮੰਗਲਵਾਰ ਸ਼ਾਮ ਵੱਖ-ਵੱਖ ਜਥੇਬੰਦੀਆਂ ਨੇ ਸ਼ਹਿਰ ਵਿੱਚ ਕੈਂਡਲ ਰੋਸ ਮਾਰਚ ਕੱਢਿਆ। ਇਹ ਮਾਰਚ ਗੀਤਾ ਭਵਨ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਹਨੂੰਮਾਨ ਚੌਕ ਵਿਖੇ ਸਮਾਪਤ ਹੋਇਆ। … Continue reading ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਚ ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਸ਼ਹਿਰ ਵਿੱਚ ਕੱਢਿਆ ਕੈਂਡਲ ਮਾਰਚ