ਨਸ਼ੇ ਦੇ ਮੁਕੰਮਲ ਖਾਤਮੇ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਸਹਿਯੋਗ ਮੰਗਿਆ

ਬਟਾਲਾ, 18 ਅਪ੍ਰੈਲ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨਸ਼ੇ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਦੇ ਖਾਤਮੇ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਹੈ ਜਿਸ ਵਿਚ ਹਰ ਨਾਗਰਿਕ ਨੂੰ … Continue reading ਨਸ਼ੇ ਦੇ ਮੁਕੰਮਲ ਖਾਤਮੇ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਸਹਿਯੋਗ ਮੰਗਿਆ