ਦੀਨਾਨਗਰ- ਤਿੰਨ ਨਕਾਬਪੋਸ਼ਾਂ ਨੇ ਭੱਠਾ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਭੱਠਾ ਮਾਲਕ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ

ਗੁਰਦਾਸਪੁਰ, 30 ਅਪ੍ਰੈਲ (ਮੰਨਣ ਸੈਣੀ)। ਸ਼ਨੀਵਾਰ ਨੂੰ ਦੀਨਾਨਗਰ ਦੇ ਪਿੰਡ ਸਿੰਘੋਵਾਲ ਨੇੜੇ ਤਿੰਨ ਨਕਾਬਪੋਸ਼ ਵਿਅਕਤੀਆਂ ਨੇ ਭੱਠਾ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਭੱਠਾ ਮਾਲਕ ਨੂੰ ਜ਼ਖਮੀ ਕਰ ਦਿੱਤਾ। ਜਦਕਿ ਇਨੋਵਾ ਕਾਰ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ। ਹਾਲਾਂਕਿ ਕਾਰ ਚਾਲਕ ਨੇ ਗੱਡੀ ‘ਚੋਂ ਫਰਾਰ ਹੋ ਕੇ ਆਪਣੀ ਜਾਨ ਬਚਾਈ। ਹਮਲਾ ਕਰਨ … Continue reading ਦੀਨਾਨਗਰ- ਤਿੰਨ ਨਕਾਬਪੋਸ਼ਾਂ ਨੇ ਭੱਠਾ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਭੱਠਾ ਮਾਲਕ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ