ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

ਹੋਰ ਥਾਵਾਂ ਤੇ ਲੋੜ ਮੁਤਾਬਿਕ ਮੁਰੰਮਤ ਅਤੇ ਗੇਟ ਨਵੇਂ ਲਗਵਾਏ ਜਾਣਗੇ ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 13 ਮਈ। ਬ੍ਰਮ ਸ਼ੰਕਰ (ਜਿੰਪਾ), ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਨੇ ਅੱਜ ਪਿੰਡ ਥਾਂਦੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਸਰਹਿੰਦ/ਰਾਜਸਥਾਨ ਫੀਡਰ ਨਹਿਰ ਵਿਖੇ ਹੋਏ ਨੁਕਸਾਨ ਅਤੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ … Continue reading ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ