ਸਰਹੱਦੀ ਪਿੰਡਾਂ ਵਿਚ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ

ਗੁਰਦਾਸਪੁਰ, 28 ਮਈ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਹੇਠ ਸਰਹੱਦੀ ਪਿੰਡਾਂ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਮੈਡੀਕਲ ਵੈਨ ਸ਼ੁਰੂ ਕੀਤੀ ਗਈ ਹੈ, ਜੋ ਰੋਜ਼ਾਨਾ ਡੇਰਾ ਬਾਬਾ ਨਾਨਕ ਬਲਾਕ ਦੇ ਸਰਹੱਦੀ ਤਿੰਨ ਪਿੰਡਾਂ ਵਿਚ ਜਾ ਕੇ ਮਰੀਜਾਂ ਦੀ ਚੈੱਕਅੱਪ ਕਰਕੇ ਮੁਫ਼ਤ ਦਵਾਈ ਵੰਡੀ ਜਾ ਰਹੀ ਹੈ। ਇਸ ਮੌਕੇ ਗੱਲ ਕਰਦਿਆਂ … Continue reading ਸਰਹੱਦੀ ਪਿੰਡਾਂ ਵਿਚ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ