ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਲਿਫ਼ਾਫ਼ੇ ਨਾ ਵਰਤਣ ਦੀ ਕੀਤੀ ਅਪੀਲ

ਕਿਹਾ ਸਿੰਗਲ ਯੂਜ ਪਲਾਸਟਿਕ ਦਾ ਸਮਾਨ ਵੇਚਣ, ਖ਼ਰੀਦਣ, ਸਟੋਰ ਕਰਨ ਅਤੇ ਵਰਤੋਂ ਕਰਨ ਦੀ ਸਖ਼ਤ ਮਨਾਹੀ ਬਟਾਲਾ, 19 ਜੁਲਾਈ (ਮੰਨਣ ਸੈਣੀ) ।ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਭਾਵ ਇੱਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਤੋਂ ਬਣੀਆਂ ਵੱਖ ਵੱਖ ਵਸਤੂਆਂ ਜਿਨਾਂ ਵਿੱਚ ਪਲਾਸਟਿਕ ਲਿਫਾਫੇ, ਥਰਮੋਕੋਲ ਆਦਿ ਸਾਮਲ ਹਨ, ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ … Continue reading ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਲਿਫ਼ਾਫ਼ੇ ਨਾ ਵਰਤਣ ਦੀ ਕੀਤੀ ਅਪੀਲ