ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਮੰਗਿਆ

ਸ਼ਹਿਰ ਦੇ ਪ੍ਰਮੁੱਖ ਚੌਂਕਾਂ ਦੇ ਸੁੰਦਰੀਕਰਨ ਪ੍ਰੋਜੈਕਟਾਂ ਬਾਰੇ ਕੀਤਾ ਵਿਚਾਰ ਵਟਾਂਦਰਾ ਬਟਾਲਾ, 25 ਜੁਲਾਈ ( ਮੰਨਣ ਸੈਣੀ )। ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਕੋਲੋਂ ਸਹਿਯੋਗ ਮੰਗਿਆ ਹੈ। ਅੱਜ ਬਟਾਲਾ ਕਲੱਬ ਵਿੱਚ ਸ਼ਹਿਰ ਦੀਆਂ ਨਾਮੀ ਸਮਾਜ ਸੇਵੀ ਸੰਸਥਾਵਾਂ, ਪ੍ਰਮੁੱਖ ਸਨਅਤਕਾਰਾਂ ਅਤੇ ਕਾਰੋਬਾਰੀ … Continue reading ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਮੰਗਿਆ