ਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ

ਘਰੋਂ ਤਲਾਸ਼ੀ ਦੌਰਾਨ 21 ਲੱਖ ਦੀ ਨਕਦੀ ਬਰਾਮਦ, ਅਦਾਲਤ ਵੱਲੋਂ 6 ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ੍ਹ, 3 ਅਗਸਤ ( ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਮੁਹਿੰਮ ਦੌਰਾਨ ਅਧਿਕਾਰੀਆਂ ਨਾਲ ਮਿਲ ਕੇ ਟੈਕਸ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਮੁੱਖ ਏਜੰਟ (ਪਾਸਰ) ਰਜਿੰਦਰ ਸਿੰਘ ਸੋਢੀ … Continue reading ਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ