ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਫਿਰੋਤੀ ਦੀ ਕੀਤੀ ਮੰਗ, ਪੁਲਿਸ ਨੇ ਕੀਤਾ ਮਾਮਲਾ ਦਰਜ

ਗੁਰਦਾਸਪੁਰ, 4 ਅਗਸਤ (ਮੰਨਣ ਸੈਣੀ)। ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਨੂੰ ਪੈਸਿਆਂ ਦੀ ਮੰਗ ਨੂੰ ਲੈ ਕੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇੱਕ ਦੋਸ਼ੀ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਇਹ ਮਾਮਲਾ ਉਪ ਪੁਲਿਸ ਕਪਤਾਨ ਵੱਲੋਂ ਕੀਤੀ ਗਈ ਇਨਕੁਆਰੀ ਤੋਂ … Continue reading ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਫਿਰੋਤੀ ਦੀ ਕੀਤੀ ਮੰਗ, ਪੁਲਿਸ ਨੇ ਕੀਤਾ ਮਾਮਲਾ ਦਰਜ