ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 18 ਅਗਸਤ (ਮੰਨਣ ਸੈਣੀ) । ਇੰਦਰਜੀਤ ਸਿੰਘ ਹਰਪੁਰਾ ਨੇ ਅੱਜ ਬਾਅਦ ਦੁਪਿਹਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਦਰਜੀਤ ਸਿੰਘ ਹਰਪੁਰਾ ਇਸ ਤੋਂ ਪਹਿਲਾਂ ਬਟਾਲਾ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ … Continue reading ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ