ਬਟਾਲਾ ‘ਚ ਗੈਂਗਸਟਰ-ਪੁਲਿਸ ਦੌਰਾਨ ਹੋਇਆ ਮੁਕਾਬਲਾ, 6 ਘੰਟੇ ਦੀ ਘੇਰਾਬੰਦੀ ਤੋਂ ਬਾਅਦ ਕਾਬੂ, ਦੋ ਪਿਸਤੌਲ ਬਰਾਮਦ

ਬਟਾਲਾ, 8 ਅਕਤੂਬਰ (ਮੰਨਣ ਸੈਣੀ)। ਗੁਰਦਾਸਪੁਰ ਦੀ ਤਹਸੀਲ ਬਟਾਲਾ ਦੇ ਪਿੰਡ ਕੋਟਲਾ ਬੋਜਾ ਸਿੰਘ ਵਿੱਚ ਸ਼ਨੀਵਾਰ ਸਵੇਰੇ ਇੱਕ ਗੈਂਗਸਟਰ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ। ਇਸ ਸੰਬੰਧੀ ਐਸਐਸਪੀ ਬਟਾਲਾ ਸਤਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਰਣਜੋਤ ਸਿੰਘ ਨੂੰ ਗ੍ਰਿਫ਼ਤਾਰ … Continue reading ਬਟਾਲਾ ‘ਚ ਗੈਂਗਸਟਰ-ਪੁਲਿਸ ਦੌਰਾਨ ਹੋਇਆ ਮੁਕਾਬਲਾ, 6 ਘੰਟੇ ਦੀ ਘੇਰਾਬੰਦੀ ਤੋਂ ਬਾਅਦ ਕਾਬੂ, ਦੋ ਪਿਸਤੌਲ ਬਰਾਮਦ