ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 14 ਅਕਤੂਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ … Continue reading ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ