ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ

ਚੰਡੀਗੜ੍ਹ, 1 ਫਰਵਰੀ (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ … Continue reading ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ